ਭਵਾਨੀਗੜ 15 ਅਗਸਤ { ਗੁਰਵਿੰਦਰ ਰੋਮੀ ਭਵਾਨੀਗੜ } ਦੇਸ਼ ਦੀ ਆਜ਼ਾਦੀ ਦਾ ਦਿਹਾੜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਪੂਰੇ ਜੋਸ਼ੋ ਖਰੋਸ਼ ਅਤੇ ਧੂਮ ਧਾਮ ਨਾਲ ਭਵਾਨੀਗੜ ਦੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਮਨਾਇਆ ਗਿਆ ਝੰਡਾ ਲਹਿਰਾਉਣ ਦੀ ਰਸਮ ਐਸ ਡੀ ਐਮ ਭਵਾਨੀਗੜ ਮੈਡਮ ਗੀਤਿਕਾ ਸਿੰਘ ਨੇ ਨਿਭਾਈ ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਪਿਆਰ ਦੇ ਗੀਤ ਕਵਿਤਾਵਾਂ , ਗਿੱਧਾ ਭੰਗੜਾ ਤੋਂ