Wednesday, August 16, 2017

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ 71ਵਾਂ ਆਜ਼ਾਦੀ ਦਿਹਾੜਾ ਮਨਾਇਆ

ਧੂਰੀ,16 ਅਗਸਤ (ਮਹੇਸ਼ ਜਿੰਦਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪ੍ਰਿੰਸੀਪਲ ਸੁਰਿੰਦਰ ਕੌਰ ਦੀ ਅਗੁਵਾਈ ਵਿੱਚ 71ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਸੁਰਿੰਦਰ ਕੌਰ ਵੱਲੋਂ ਨਿਭਾਈ ਗਈ। ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ, ਗੀਤ ਅਤੇ ਇਸ ਦਿਨ ਦੀ ਮਹੱਤਤਾ ਸਬੰਧੀ ਭਾਸ਼ਨ ਦੇ ਰੂਪ ਵਿੱਚ ਆਪਣੇ ਵਿਚਾਰ ਪੇਸ਼ �

Read Full Story: http://www.punjabinfoline.com/story/27934