Saturday, August 5, 2017

ਕੁੱਲ ਹਿੰਦ ਮਜ਼ਦੂਰ ਯੂਨੀਅਨ ਦੀ ਮੀਟਿੰਗ ਮੌਕੇ 9 ਅਗਸਤ ਦੇ ਦਿੱਲੀ ਮਾਰਚ ਲਈ ਕੀਤਾ ਜਾਗਰੂਕ

ਤਲਵੰਡੀ ਸਾਬੋ, 5 ਅਗਸਤ (ਗੁਰਜੰਟ ਸਿੰਘ ਨਥੇਹਾ)- ਕੁੱਲ ਹਿੰਦ ਮਜ਼ਦੂਰ ਯੂਨੀਅਨ ਤਲਵੰਡੀ ਸਾਬੋ ਦੀ ਇੱਕ ਅਹਿਮ ਮੀਟਿੰਗ ਸਥਾਨਕ ਤਹਿਸੀਲ ਕਮੇਟੀ ਦਫਤਰ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਮਜ਼ਦੂਰ ਕਾਮਿਆਂ ਅਤੇ ਵਰਕਰਾਂ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਆਗੂਆਂ ਨੇ ਸ਼ਮੂਲੀਅਤ ਕੀਤੀ।\r\nਮੀਟੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਹਰਬੰਸ ਸਿੰਘ ਬਠਿੰਡਾ ਨੇ ਕਿਹਾ ਕਿ ਕੇਂਦਰ ਸਰਕ

Read Full Story: http://www.punjabinfoline.com/story/27817