Wednesday, August 16, 2017

ਪਿੰਡ ਸ਼ੇਖਪੁਰਾ ਵਿੱਚੋਂ ਗੱਡੀ ਸਮੇਤ 90 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਤਲਵੰਡੀ ਸਾਬੋ, 16 ਅਗਸਤ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਾਰਕੋਟਿਕ ਸੈੱਲ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਤਲਵੰਡੀ ਸਾਬੋ ਨੇੜਲੇ ਪਿੰਡ ਸ਼ੇਖਪੁਰਾ ਤੋਂ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਕਰਕੇ ਤਲਵੰਡੀ ਸਾਬੋ ਥਾਣਾ ਵਿਖੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਨਾਮਜਦ ਕਥਿਤ ਦੋਸ਼ੀ ਦੀ ਭਾਲ ਆਰੰਭ ਦਿੱਤੀ ਗਈ ਹੈ।\r\nਜਾਣਕਾਰੀ

Read Full Story: http://www.punjabinfoline.com/story/27938