Saturday, August 5, 2017

ਜੋਨ ਖੇਡਾਂ 'ਚ ਖਾਲਸਾ ਸਕੂਲ (ਲੜਕੇ) ਤਲਵੰਡੀ ਸਾਬੋ ਨੇ ਮਾਰੀਆਂ ਮੱਲਾਂ

ਤਲਵੰਡੀ ਸਾਬੋ, 5 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਜੋਨ-ਪੱਧਰੀ ਟੂਰਨਾਮੈਂਟ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ, ਜਿਸ ਵਿੱਚ ਤਲਵੰਡੀ ਸਾਬੋ ਬਲਾਕ ਦੇ ਲਗਭਗ ਸਾਰੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। \r\nਇਹਨਾਂ ਟੂਰਨਾਮੈਂਟਾਂ ਦੌਰਾਨ ਖਾਲਸਾ ਸੀਨੀ. ਸੈਕੰ . ਸਕੂਲ (ਲੜਕੇ) ਤਲਵੰਡੀ ਸਾਬੋ ਦੀਆਂ ਕੁੱਲ 17 ਟੀਮਾਂ ਨੇ ਭਾਗ ਲਿ

Read Full Story: http://www.punjabinfoline.com/story/27818