Thursday, August 10, 2017

ਡੀ.ਵਾਈ.ਐਫ.ਆਈ. ਨੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਫੂਕਿਆ

ਸੰਗਰੂਰ,10 ਅਗਸਤ (ਸਪਨਾ ਰਾਣੀ) ਭਾਰਤੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ.) ਦੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲਾ ਸੰਗਰੂਰ ਦੇ ਬੱਤੀਆਂ ਵਾਲੇ ਚੌਕ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ।ਜ਼ਿਲਾ ਪ੍ਰਧਾਨ ਵਰਿੰਦਰ ਕੌਸ਼ਿਕ ਤੇ ਜ਼ਿਲਾ ਸਕੱਤਰ ਸਤਵੀਰ ਸਿੰਘ ਤੁੰਗਾ ਦੀ ਅਗਵਾਈ ਹੇਠ ਇੱਕਠੇ ਹੋਏ ਨੌਜਵਾਨਾਂ ਨੇ ਹੀਰੋਸ਼ੀਮਾ ਨਾਗਾਸਾਕੀ (ਜਾਪਾਨ ਦੇ ਸ਼ਹਿਰਾਂ) ਵਿਖੇ 6-9 ਅਗਸਤ

Read Full Story: http://www.punjabinfoline.com/story/27877