Tuesday, August 8, 2017

ਆਜਾਦੀ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ

ਤਲਵੰਡੀ ਸਾਬੋ, 8 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਮਨਾਏ ਜਾ ਰਹੇ ਆਜਾਦੀ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਜਿੱਥੇ ਪ੍ਰਸ਼ਾਸ਼ਨ ਪੱਬਾਂ ਭਾਰ ਹੋਇਆ ਪਿਆ ਹੈ ਉੱਥੇ ਤਲਵੰਡੀ ਸਾਬੋ ਪੁਲਿਸ ਨੇ ਵੀ ਆਜ਼ਾਦੀ ਦਿਵਸ ਸਮਾਗਮਾਂ ਨੂੰ ਲੈ ਕੇ ਆਪਣੀ ਡਿਊਟੀ ਆਰੰਭ ਦਿੱਤੀ ਹੈ। ਇਸੇ ਲੜੀ ਵਿੱਚ ਤਲਵੰਡੀ ਸਾਬੋ ਸਬ ਡਵ�

Read Full Story: http://www.punjabinfoline.com/story/27857