Sunday, August 13, 2017

ਡਬਲ ਫਾਟਕਾਂ ਤੋਂ ਸ਼ੇਰਪੁਰ ਚੌਕ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ, ਮੁਰੰਮਤ ਦੀ ਮੰਗ

ਧੂਰੀ,13 ਅਗਸਤ (ਮਹੇਸ਼ ਜਿੰਦਲ) ਸਥਾਨਕ ਸ਼ਹਿਰ ਦੀਆਂ ਖਸਤਾ ਹਾਸਤ ਸੜਕਾਂ ਵਿੱਚ ਡਬਲ ਫਾਟਕਾਂ ਤੋਂ ਸ਼ੇਰਪੁਰ ਚੌਂਕ ਨੂੰ ਜਾਂਦੀ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨ 'ਤੇ ਮਜ਼ਬੂਰ ਹੋਣਾ ਪੈ ਰਿਹਾ ਹੈ। ਵਰਨਣਯੋਗ ਹੈ ਕਿ ਸ਼ਹਿਰ ਦੇ ਡਬਲ ਫਾਟਕਾਂ ਤੋਂ ਸ਼ੇਰਪੁਰ ਚੌਂਕ ਨੂੰ ਜਾਂਦੀ ਸੜਕ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਅਤੇ ਥਾਂ-ਥਾਂ ਤੋਂ ਡੂੰਘੇ ਟ�

Read Full Story: http://www.punjabinfoline.com/story/27914