Tuesday, August 1, 2017

ਤਲਵੰਡੀ ਸਾਬੋ ਦੀ ਹਰਨਵਦੀਪ ਕੌਰ ਨੇ ਸ਼ੂਟਿੰਗ ਮੁਕਾਬਲੇ 'ਚ ਜਿੱਤੇ ਦੋ ਸੋਨ ਤਮਗੇ ਅਤੇ ਇੱਕ ਚਾਂਦੀ ਦਾ ਤਮਗਾ

ਤਲਵੰਡੀ ਸਾਬੋ, 1 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਪੰਜਾਬ ਰਾਇਫਲ ਐਸੋਸੀਏਸ਼ਨ ਵੱਲੋਂ ਪੀ ਏ ਪੀ ਜਲੰਧਰ ਵਿਖੇ ਕਰਵਾਈ ਗਈ 52ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਇਸ ਇਤਿਹਾਸਿਕ ਨਗਰ ਦੀ ਜੰਮਪਲ ਲੜਕੀ ਹਰਨਵਦੀਪ ਕੌਰ ਨੇ ਦੋ ਸੋਨੇ ਅਤੇ ਇੱਕ ਚਾਂਦੀ ਦਾ ਤਮਗਾ ਜਿੱਤ ਕੇ ਇਸ ਨਗਰ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। \r\nਸ਼ਹਿਰ ਦੀ ਨਾਮਵਰ ਸਖਸ਼ੀਅਤ ਤੇ ਸਾਹਿਤਕਾਰ ਡਾ. ਗੁਰਨ�

Read Full Story: http://www.punjabinfoline.com/story/27756