ਤਲਵੰਡੀ ਸਾਬੋ, 29 ਅਗਸਤ (ਗੁਰਜੰਟ ਸਿੰਘ ਨਥੇਹਾ)- ਅੱਜ ਸਵੇਰੇ ਤਲਵੰਡੀ ਸਾਬੋ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਪਏ ਤੇਜ ਮੀਂਹ ਨੇ ਕਈ ਦਿਨਾਂ ਦੀ ਹੁੰਮਸਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ, ਤੇਜ ਮੀਂਹ ਨਾਲ ਇੱਕ ਵਾਰ ਬਜਾਰ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ। ਇਸ ਵਰਖਾ ਨੂੰ ਜਿੱਥੇ ਖੇਤੀਬਾੜੀ ਵਿਭਾਗ ਇ ਫਸਲਾਂ ਲਈ ਲਾਭਦਾਇਕ ਦੱਸ ਰਿਹਾ ਹੈ ਪ੍ਰੰਤੂ ਕਿਸਾਨਾਂ ਦਾ ਕਹਿਣਾ ਹੈ ਕਿ ਨਰਮੇ ਲ