Friday, August 4, 2017

ਜੋਨ ਪੱਧਰੀ ਖੇਡਾਂ 'ਚ ਗੁਰੂ ਹਰਗੋਬਿੰਦ ਸਕੂਲ ਲਹਿਰੀ ਨੇ ਗੱਡੇ ਝੰਡੇ

ਤਲਵੰਡੀ ਸਾਬੋ, 4 ਅਗਸਤ (ਗੁਰਜੰਟ ਸਿੰਘ ਨਥੇਹਾ)- ਪਿੰਡ ਤਿਉਣਾ ਪੁਜਾਰੀਆਂ ਵਿਖੇ ਹੋਈਆਂ ਜੋਨ ਪੱਧਰ ਦੀਆਂ ਖੇਡਾਂ ਵਿੱਚ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਖੇਡਾਂ ਵਿੱਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।\r\nਖੇਡ ਪ੍ਰਾਪਤੀਆਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿ

Read Full Story: http://www.punjabinfoline.com/story/27792