Monday, August 7, 2017

ਆਦਰਸ਼ ਸਕੂਲਾਂ ਦੇ ਭਵਿੱਖ ਦਾ ਸਥਿਰ ਹੱਲ ਕੱਢਣ ਲਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਭਵਾਨੀਗੜ, 6 ਅਗਸਤ{ਗੁਰਵਿੰਦਰ ਰੋਮੀ ਭਵਾਨੀਗੜ} -ਆਦਰਸ਼ ਸਕੂਲਾਂ ਨੂੰ ਬਚਾਉਣ ਅਤੇ ਨਿਜੀ ਸਕੂਲਾਂ ਦੀ ਲੁੱਟ ਖਿਲਾਫ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਵਿੱਦਿਆ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇਲਾਕੇ ਅਤੇ ਜਿਲਾ ਭਰ ਵਿਚੋਂ ਔਰਤਾਂ ਸਮੇਤ ਭਾਰੀ ਗਿ�

Read Full Story: http://www.punjabinfoline.com/story/27844