Monday, August 21, 2017

ਕੈਂਬੋਵਾਲ ਵਿਖੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਅਮਨ ਅਰੋੜਾ

ਸੰਗਰੂਰ,21 ਅਗਸਤ (ਸਪਨਾ ਰਾਣੀ) ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਵੀ ਆਪਣੀ ਹਾਜ਼ਰੀ ਲਵਾਉਣ ਵਿਚ ਪਿੱਛੇ ਨਹੀਂ ਰਹੀ। ਹਲਕਾ ਸੁਨਾਮ ਦੇ ਵਿਧਾਇਕ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਅਰੋੜਾ ਨੇ ਸਾਥੀਆਂ ਸਣੇ ਸੰਤ ਲੌਂਗੋਵਾਲ ਜੀ ਦੇ ਸੇਵਾ ਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਸ੍ਰੀ

Read Full Story: http://www.punjabinfoline.com/story/27984