Saturday, August 5, 2017

ਸਿੱਖੀ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਦਲ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜਿਆ ਮੰਗ ਪੱਤਰ

ਤਲਵੰਡੀ ਸਾਬੋ, 5 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖਾਂ \'ਤੇ ਹੋ ਰਹੇ ਚੌਂਹ ਤਰਫਾ ਹਮਲਿਆਂ ਨੂੰ ਲੈ ਕੇ ਦਲ ਖਾਲਸਾ ਨੇ ਅੱਜ ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇੱਕ ਲੰਬੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਬਲਦੇਵ ਸਿੰਘ ਨਾਮੀ ਵਿਅਕਤੀ ਵੱਲੋਂ ਸਿੱਖਾਂ \'ਤੇ ਚਿੱਕੜ ਉਛਾਲਣ ਤੇ ਇਸ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨਾਂ \'ਤੇ ਪਰਚੇ ਦਰਜ ਕਰਵਾਉਣ ਦੀਆਂ ਕੋਸ਼ਿ

Read Full Story: http://www.punjabinfoline.com/story/27815