Tuesday, August 8, 2017

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਪੁੱਜੇ ਪਿੰਡ ਸੰਗਤ ਖੁਰਦ, ਸੈਮੀਨਾਰ ਵਿੱਚ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ, 8 ਅਗਸਤ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਸੰਗਤ ਖੁਰਦ ਵਿੱਚ ਪ੍ਰਸਿੱਧ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਸਾਂਭ ਸੰਭਾਲ ਅਤੇ ਵਰਤੀਆਂ ਜਾਣ ਵਾਲੀਆਂ ਖਾਦਾਂ ਅਤੇ ਦਵਾਈ ਦੀ ਪ੍ਰਮਾਣਿਕਤਾ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੀਰ ਸਿੰ�

Read Full Story: http://www.punjabinfoline.com/story/27856