Thursday, August 31, 2017

ਐਤਵਾਰ ਤੱਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਸਖਤ ਰੱਖਣ ਦਾ ਫੈਸਲਾ, ਹਰਿਆਣਾ ਸਰਹੱਦ ਤੇ ਰੱਖੀ ਜਾ ਰਹੀ ਹੈ ਬਾਜ ਅੱਖ, ਲਾਪਤਾ ਡੇਰਾ ਪ੍ਰੇਮੀਆਂ ਦੀ ਭਾਲ ਲਈ ਪਰਿਵਾਰਿਕ ਮੈਂਬਰਾਂ ਦੇ ਪੰਚਕੂਲਾ ਤੇ ਸਿਰਸਾ ਪੁੱਜਣ ਦੀ ਖਬਰ

ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਉਪਰੰਤ ਹਲਕੇ ਅੰਦਰ ਕਈ ਥਾਂਈ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਦ ਤਲਵੰਡੀ ਸਾਬੋ ਅੰਦਰ ਵਧਾਈ ਗਈ ਸੁਰੱਖਿਆ ਨੂੰ ਪ੍ਰਸ਼ਾਸਨ ਵੱਲੋਂ ਐਤਵਾਰ ਤੱਕ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਜਦੋਂਕਿ ਸਬ ਡਵੀਜਨ ਦੀ ਹਰਿਆਣਾ ਨਾਲ ਲੱਗਦੀ ਹੱਦ ਤੇ ਸੁਰੱਖ�

Read Full Story: http://www.punjabinfoline.com/story/28056