Wednesday, August 2, 2017

ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੋਸ ਮਾਰਚ

ਸੰਗਰੂਰ,01 ਅਗਸਤ (ਸਪਨਾ ਰਾਣੀ) ਜਲ ਸਪਲਾਈ ਤੇ ਸੈਨੀਟੇਸ਼ਨ (ਮ.) ਐਂਪਲਾਈਜ਼ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਅਗਵਾਈ ਹੇਠ ਇਥੇ ਸਰਕਲ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਤੇ ਰੋਸ ਮਾਰਚ ਕਰਦਿਆਂ ਸਰਕਾਰ ਤੇ ਐਸ.ਈ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਨੇ ਕਿਹਾ ਕਿ ਮੁਲਾਜ਼ਮਾਂ

Read Full Story: http://www.punjabinfoline.com/story/27757