ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)– ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਵੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿੱਚ ਹੋਈ ਲੜਾਈ ਵਿੱਚ ਇੱਕ ਵਿਅਕਤੀ ਨੇ ਘਰ ਵਿੱਚ ਜਬਰੀ ਦਾਖਲ ਹੋ ਕੇ ਦੂਜੀ ਧਿਰ ਦੇ ਵਿਅਕਤੀ ਤੇ ਆਪਣੀ ਬੰਦੂਕ ਤੇ ਪਿਸਤੌਲ ਨਾਲ ਜਾਨਲੇਵਾ ਹਮਲਾ ਕਰਨ ਵਾਲਾ ਮਾਮਲਾ ਦਰਜ ਕੀਤਾ ਹੈ।\r\nਪੀੜਿਤ ਜਗਜੀਤ ਸਿੰਘ ਪੁੱਤਰ ਸੰਧੂਰਾ ਸਿੰਘ ਨੇ ਪਿੰਡ ਸੀਂਗੋ �