Thursday, August 17, 2017

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮਨਾਉਣ ਨੂੰ ਲੈ ਕੇ ਸਿੰਘ ਸਾਹਿਬ ਨੇ ਕੀਤੀ ਮੋਹਤਬਰਾਂ ਨਾਲ ਮੀਟਿੰਗ

ਤਲਵੰਡੀ ਸਾਬੋ, 17 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਮਨ੍ਹਾਏ ਜਾ ਰਹੇ 311ਵੇਂ ਸੰਪੂਰਨਤਾ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਡਿਊਟੀਆਂ ਲਾਉਣ ਅਤੇ ਸੁਝਾਅ ਲੈਣ ਲਈ ਹਲਕਾ ਤਲਵੰਡੀ ਸਾਬੋ ਦੀਆਂ ਮੋਹਤਬਰ ਸਖਸ਼ੀਅਤਾਂ ਨਾਲ ਅੱਜ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰ�

Read Full Story: http://www.punjabinfoline.com/story/27953