Thursday, August 3, 2017

ਸਾਂਝ ਕੇਂਦਰ ਦੀ ਮਹੀਨਾਵਾਰ ਮੀਟਿੰਗ ਵਿੱਚ ਹੋਈਆਂ ਅਹਿਮ ਵਿਚਾਰਾਂ

ਤਲਵੰਡੀ ਸਾਬੋ, 3 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਪੁਲਿਸ ਸਾਂਝ ਕੇਂਦਰ ਦੀ ਮਹੀਨਾਂ ਵਾਰ ਮੀਟਿੰਗ ਸ. ਬਰਿੰਦਰ ਸਿੰਘ ਗਿੱਲ ਡੀ. ਐੱਸ. ਪੀ. ਤਲਵੰਡੀ ਸਾਬੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਂਝ ਕੇਂਦਰ ਅੰਦਰ ਚੱਲ ਰਹੀਆਂ ਸੁਵਿਧਾਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਚੱਲ ਰਹੀਆਂ ਫ਼ੀਸਾਂ ਬਾਰੇ ਮੁਲਾਂਕਣ ਤੋਂ ਇਲਾਵਾ ਸੀਨੀਅਰ ਸਿਟੀਜ਼ਨ, ਔਰਤਾਂ ਅਤੇ ਐੱਨ. ਆਰ. ਆਈਜ਼. �

Read Full Story: http://www.punjabinfoline.com/story/27781