Friday, August 4, 2017

ਸਰਕਾਰ ਤੋਂ ਵਾਅਦੇ ਪੂਰੇ ਕਰਵਾਉਣ ਲਈ ਪੰਜਾਬ ਕਿਸਾਨ ਸੰਗਠਨ ਵੱਲੋਂ ਡੀ.ਸੀ. ਦਫਤਰ ਮੂਹਰੇ ਧਰਨਾ

ਸੰਗਰੂਰ,04 ਅਗਸਤ (ਸਪਨਾ ਰਾਣੀ) ਚੋਣਾਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਚਾਰ ਕਿਸਾਨ ਜਥੇਬੰਦੀਆਂ ਦੇ ਬਣਾਏ ਪੰਜਾਬ ਕਿਸਾਨ ਸੰਗਠਨ ਵੱਲੋਂ ਅੱਜ ਡੀ.ਸੀ. ਦਫਤਰ ਅੱਗੇ ਰੋਸ ਧਰਨਾ ਲਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੀ ਅਗਵਾਈ ਕਰਦਿਆਂ ਜ਼ਿਲਾ ਸਰਪ੍ਰਸਤ ਸੁਰਜੀਤ ਸਿੰਘ ਫਤਿਹਗੜ ਭਾਦਸੋਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਸਖਤ ਆਲੋਚਨਾ ਕਰਦਿ�

Read Full Story: http://www.punjabinfoline.com/story/27799