Friday, August 11, 2017

ਅਧੂਰੇ ਪਏ ਸੀਵਰੇਜ ਦੇ ਕੰਮ ਕਾਰਨ ਮੁਹੱਲਾ ਨਿਵਾਸੀ ਪ੍ਰੇਸ਼ਾਨ

ਧੂਰੀ, 10 ਅਗਸਤ (ਮਹੇਸ਼ ਜਿੰਦਲ) ਸਥਾਨਕ ਪ੍ਰੀਤ ਵਿਹਾਰ ਕਲੋਨੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਅਧੂਰਾ ਪਿਆ ਸੀਵਰੇਜ ਦਾ ਕੰਮ ਪੂਰਾ ਨਾ ਹੋਣ ਕਾਰਨ ਕਲੋਨੀ ਨਿਵਾਸੀਆਂ ਨੂੰ ਜਿੱਥੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਗਲੀਆਂ ਵਿੱਚ ਸੀਵਰੇਜ ਪਾਉਣ ਲਈ ਪੁੱਟੇ ਟੋਇਆਂ ਵਿੱਚ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਮੁਹੱਲਾ ਨਿਵਾਸੀਆਂ ਨੂੰ ਕਿਸੇ ਵੀ ਸਮੇਂ ਬਿਮਾਰੀਆਂ ਫੈਲਣ �

Read Full Story: http://www.punjabinfoline.com/story/27881