Thursday, August 24, 2017

ਕੈਪਟਨ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਏ-ਭਗਵੰਤ ਮਾਨ

ਧੂਰੀ,23 ਅਗਸਤ (ਮਹੇਸ਼ ਜਿੰਦਲ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਜੋ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਦੋਂ ਕਿ ਕਾਂਗਰਸ ਦੀ ਸਰਕਾਰ ਬਣੀ ਨੂੰ 6 ਮਹੀਨੇ ਦਾ ਸਮਾਂ ਹੋ ਚੁੱਕਾ ਹੈ | ਇਨ੍ਹਾਂ ਲਫ਼ਜ਼ਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪਿੰਡ ਜਹਾਂਗੀਰ ਦੇ ਸ

Read Full Story: http://www.punjabinfoline.com/story/28026