Friday, August 18, 2017

ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ਾਂ 'ਚ ਪੰਜ ਵਿਅਕਤੀਆਂ ਨੂੰ ਕੈਦ

ਸੰਗਰੂਰ,17 ਅਗਸਤ (ਸਪਨਾ ਰਾਣੀ) ਵਧੀਕ ਸੈਸ਼ਨ ਜੱਜ ਕੇ.ਕੇ. ਸਿੰਗਲਾ ਦੀ ਅਦਾਲਤ ਨੇ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ਾਂ ਵਿੱਚ ਪੰਜ ਵਿਅਕਤੀਆਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਦਿੜ੍ਹਬਾ ਵਿਖੇ 2 ਜੂਨ 2014 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਅਵਤਾਰ ਸਿੰਘ, ਚੋਬਰ ਸਿੰਘ, ਚੇਤਨ ਬਾਂਸਲ, ਰਜਿਤ ਬਾਂਸਲ

Read Full Story: http://www.punjabinfoline.com/story/27956