Thursday, August 3, 2017

ਦਰਬਾਰ ਸਾਹਿਬ ਦੇ ਗ੍ਰੰਥੀ ਤੇ ਪਾਠੀ ਸਿੰਘਾਂ ਦੀਆਂ ਹੱਕੀ ਮੰਗਾਂ ਤੁਰੰਤ ਹੱਲ ਕਰੇ ਸ਼੍ਰੋਮਣੀ ਕਮੇਟੀ- ਸਰਬੱਤ ਖਾਲਸਾ ਜਥੇਦਾਰ

ਤਲਵੰਡੀ ਸਾਬੋ, 3 ਅਗਸਤ (ਗੁਰਜੰਟ ਸਿੰਘ ਨਥੇਹਾ)- ਸਰਬੱਤ ਖਾਲਸਾ ਵੱਲੋਂ ਥਾਪੇ ਵੱਖ ਵੱਖ ਤਖਤ ਸਾਹਿਬਾਨ ਦੇ ਜਥੇਦਾਰ ਜਿਨਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਸ਼ਾਮਿਲ ਹਨ ਹੁਣ ਦਰਬਾਰ ਸਾਹਿਬ ਦੇ ਗ੍ਰ�

Read Full Story: http://www.punjabinfoline.com/story/27783