ਸੰਗਰੂਰ,21 ਅਗਸਤ (ਸਪਨਾ ਰਾਣੀ) ਸਿਵਲ ਹਸਪਤਾਲ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ 'ਤੇ ਪੰਜਾਬ ਯੂਥ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਡਾਇਰੈਕਟਰ ਸਿਹਤ ਵਿਭਾਗ ਡਾ. ਐਚ ਐਸ ਬਾਲੀ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਮੈਡੀਕਲ ਅਫਸ�