Saturday, August 5, 2017

ਸੰਪੂਰਨਤਾ ਦਿਵਸ, ਦਮਦਮੀ ਟਕਸਾਲ ਸਥਾਪਨਾ ਦਿਵਸ, ਸਰੋਵਰ ਦੀ ਕਾਰ ਸੇਵਾ ਦੀ ਸੰਪੂਰਨਤਾ ਸਬੰਧੀ ਧਾਰਮਿਕ ਸਮਾਗਮ ਆਰੰਭ

ਤਲਵੰਡੀ ਸਾਬੋ, 5ਅਗਸਤ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ, ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਅਤੇ ਗੁਰੂਸਰ ਸਰੋਵਰ ਦੀ ਕਾਰ ਸੇਵਾ ਦੀ ਸੰਪੂਰਨਤਾ ਨੂੰ ਲੈ ਕੇ ਤਿੰਨ ਰੋਜਾ ਧਾਰਮਿਕ ਸਮਾਗਮ ਅੱਜ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁ: ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧ ਹੇਠਲੇ ਗੁ: ਮੰਜੀ ਸਾਹਿਬ (ਪਾ: 9ਵੀਂ ਅਤੇ 10ਵੀਂ) ਵਿਖੇ ਸ੍ਰੀ ਆਖੰਡ �

Read Full Story: http://www.punjabinfoline.com/story/27813