ਤਲਵੰਡੀ ਸਾਬੋ, 16 ਅਗਸਤ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੇ 71ਵੇਂ ਸੁਤੰਤਰਤਾ ਦਿਵਸ ਮੌਕੇ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੇ ਸਮਾਗਮਾਂ ਮੌਕੇ ਵਧੀਆ ਸਿਹ ਸਹੂਲਤਾਂ ਪ੍ਰਦਾਨ ਕਰਨ, ਸਟਾਫ ਅਤੇ ਮਰੀਜ਼ਾਂ ਪ੍ਰਤੀ ਵਧੀਆ ਵਤੀਰੇ ਅਤੇ ਤਾਲਮੇਲ ਲਈ ਸ੍ਰੀਮਤੀ ਰਜ਼ੀਆ ਸੁਲਤਾਨਾ ਕੈਬਨਿਟ ਮੰਤਰੀ ਪੰਜਾਬ ਵ