Monday, August 7, 2017

ਯੂਥ ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਧੂਰੀ,06 ਅਗਸਤ (ਮਹੇਸ਼ ਜਿੰਦਲ) ਲੰਘੇ ਦਿਨੀਂ ਆਲ ਇੰਡੀਆ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੇ ਗੁਜਰਾਤ ਦੌਰੇ ਦੌਰਾਨ ਯੁਵਾ ਭਾਜਪਾ ਦੇ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਦੇ ਕਾਫ਼ਲੇ 'ਤੇ ਪਥਰਾਅ ਕੀਤੇ ਜਾਣ ਦੇ ਰੋਸ ਵਜੋਂ ਯੂਥ ਕਾਂਗਰਸੀ ਵਰਕਰਾਂ ਵੱਲੋਂ ਯੂਥ ਕਾਂਗਰਸ ਹਲਕਾ ਧੂਰੀ ਦੇ ਪ੍ਰਧਾਨ ਮਿੱਠੂ ਲੱਡਾ ਦੀ ਅਗਵਾਈ ਹੇਠ ਸਥਾਨਕ ਕੱਕੜਵਾਲ ਚੌਂਕ ਵਿੱਚ ਚੱਕਾ ਜਾਮ ਕਰ ਕੇ ਸੰਗਰੂਰ-ਲੁਧਿ�

Read Full Story: http://www.punjabinfoline.com/story/27836