ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਭਗਤ ਦੀ ਸੋਚ ਨੂੰ ਸਮਰਪਿਤ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਜੁਟੇ ਹੋਏ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਦੇ ਅਹੁਦੇਦਾਰਾਂ ਵੱਲੋਂ ਮੰਚ ਦੀ ਹਫਤਾਵਾਰੀ ਮੀਟਿੰਗ ਦੌਰਾਨ ਸਥਾਨਕ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਕੋਲ ਬਣੀ ਭਾਈ ਡੱਲ ਸਿੰਘ ਪਾਰਕ ਦੀ ਸਫਾਈ ਕੀਤੀ ਗਈ। \r\nਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਗੁਰਬਿੰਦਰ