Sunday, August 13, 2017

ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲਿਆਂ 'ਤੇ ਕੇਸ ਦਰਜ

ਸੰਗਰੂਰ,13 ਅਗਸਤ (ਸਪਨਾ ਰਾਣੀ) ਆਪਸੀ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਨਾਮਜ਼ਦ ਅਤੇ ਪੰਜ-ਸੱਤ ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਅਤੇ ਹੋਰ ਕਈ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੂਣਕ ਦੇ ਸਹਾਇਕ ਥਾਣੇਦਾਰ ਸਤਗੁਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਵੀਰ ਸਿੰਘ ਪੁੱਤਰ ਹਰਕੇਸ਼ ਸਿੰਘ ਵਾਸੀ ਬਖੋਰਾ ਖੁਰਦ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕ�

Read Full Story: http://www.punjabinfoline.com/story/27912