Friday, August 11, 2017

ਸਿਰ ਤੇ ਛਾਤੀ ਵਿੱਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕੀਤਾ, ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਕਤਲ

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)– ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡਾਂ ਦੀ ਸਰਹੱਦ ਨਾਲ ਲੱਗਦੇ ਪੰਜਾਬ-ਹਰਿਆਣਾ ਦੀ ਹੱਦ \'ਤੇ ਪੈਂਦੇ ਹਰਿਆਣਾ ਦੇ ਕਸਬਾ ਰੋੜੀ ਵਿੱਚ ਚੜਦ੍ਹੀ ਸਵੇਰ ਹੀ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਨੌਜਵਾਨ ਦੇ ਸਿਰ ਤੇ ਛਾਤੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲਾ ਸਮਾਚਾਰ ਮਿਲਿਆ ਹੈ ਜਿਸ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।\r\n�

Read Full Story: http://www.punjabinfoline.com/story/27886