Tuesday, August 29, 2017

ਡੇਰਾ ਸਿਰਸਾ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕੀਤਾ ਸਵਾਗਤ, ਡੇਰਾ ਸਿਰਸਾ ਪ੍ਰੇਮੀਆਂ ਨੂੰ ਸ਼ਬਦ ਗੁਰੁ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਕੀਤੀ ਅਪੀਲ

ਤਲਵੰਡੀ ਸਾਬੋ, 29 ਅਗਸਤ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਿਸ਼ੇਸ ਸੀ. ਬੀ. ਆਈ ਅਦਾਲਤ ਵੱਲੋਂ ਸਾਧਵੀਆਂ ਦੇ ਯੌਨ ਸ਼ੋਸਣ ਮਾਮਲੇ ਵਿੱਚ 20 ਸਾਲ ਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕਰਦਿਆਂ ਸਿੱਖ ਧਰਮ ਵਿੱਚੋਂ ਡੇਰੇ ਨਾਲ ਜੁੜੇ ਪ੍ਰੇਮੀਆਂ ਨੂੰ ਮੁੜ ਸ਼ਬਦ ਗੁਰੂ ਸ੍ਰ

Read Full Story: http://www.punjabinfoline.com/story/28049