ਸੰਗਰੂਰ,16 ਅਗਸਤ (ਸਪਨਾ ਰਾਣੀ) ਸਿਆਸਤਦਾਨ ਤੇ ਰਾਜ ਗਾਇਕ ਹੰਸ ਰਾਜ ਹੰਸ ਉਚੇਚੇ ਤੌਰ 'ਤੇ ਬਾਬਾ ਬੰਦਾ ਸਿੰਘ ਬਹਾਦਰ ਫ਼ਾਊਂਡੇਸ਼ਨ ਦੇ ਪ੍ਰਧਾਨ ਜਗਦੀਪ ਸਿੰਘ ਗੁੱਜਰਾਂ ਅਤੇ ਐਡਵੋਕੇਟ ਪ੍ਰੀਤਇੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਨਸ਼ਾ ਮੁਕਤੀ ਮੁਹਿੰਮ ਤੇ ਡਰਾਈ ਪੰਜਾਬ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਨੂੰ ਚਲਾ ਰਹੇ ਸੰਸਥਾ ਦੇ ਨਸ਼ਾ ਵਿਰੋਧੀ ਆਗੂਆਂ ਨਾਲ ਵਿਸਥਾਰ ਵਿੱਚ ਗੱਲਬਾਤ ਕ�