Saturday, August 12, 2017

ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਵੱਲੋਂ ਅੱਜ ਖੇਤਰ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਜਿਸ ਦੌਰਾਨ ਉਹਨਾਂ ਵੱਲੋਂ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਤੇ ਕਈਆਂ ਦਾ ਮੌਕੇ \'ਤੇ ਨਿਪਟਾਰਾ ਵੀ ਕਰਵਾਇਆ ਗਿਆ।\r\nਪ੍ਰੋ. ਬਲਜਿੰਦਰ ਕੌਰ ਵੱਲੋਂ ਖੇਤ�

Read Full Story: http://www.punjabinfoline.com/story/27900