Friday, August 4, 2017

ਐਸਵਾਈਐਲ ਦੇ ਪਾਣੀ ਲਈ ਸੁਪਰੀਮ ਕੋਰਟ ਜਾਵਾਂਗੇ: ਦੋਹਲਾ

ਧੂਰੀ,03 ਅਗਸਤ (ਮਹੇਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੂੰ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ ਨੇ ਕਿਹਾ ਕਿ ਐਸਵਾਈਐਲ ਨਹਿਰ ਦਾ ਪਾਣੀ ਰੀਪੇਰੀਅਨ ਕਾਨੂੰਨ ਦੀ ਉਲੰਘਣਾ ਕਰ ਕੇ ਹਰਿਆਣਾ ਨੂੰ ਦਿੱਤੇ ਜਾਣ ਦੇ ਖ਼ਿਲਾਫ਼ ਜਥੇਬੰਦੀ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਨਾਂ 'ਤੇ 15 ਅਗਸਤ ਤੋਂ ਪਹਿਲਾਂ ਪਹਿਲਾਂ ਸੁਪਰ�

Read Full Story: http://www.punjabinfoline.com/story/27787