Wednesday, August 23, 2017

ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

ਸੰਗਰੂਰ,23 ਅਗਸਤ (ਸਪਨਾ ਰਾਣੀ) ਮਿਊਂਸਪਲ ਐਂਪਲਾਈਜ ਯੂਨੀਅਨ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਈਓ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਤਨਖਾਹ ਵਿਚੋਂ ਹਰ ਮਹੀਨੇ ਪੀ.ਐਫ. ਕੱਟ ਤਾਂ ਲਿਆ ਜਾਂਦਾ ਹੈ ਪਰੰਤੂ ਖਾਤਿਆਂ ਵਿੱਚ ਜਮ੍ਹਾਂ ਨਹੀਂ ਕਰਵਾਇਆ ਜਾਂਦਾ। ਰੋਸ ਪ੍ਰਦਰਸ਼ਨ ਦੌਰਾਨ ਐਂਪਲਾਈਜ਼

Read Full Story: http://www.punjabinfoline.com/story/28021