Thursday, August 3, 2017

ਕਿਸਾਨ ਕਰਜ਼ਿਆਂ ਦੀ ਮੁਆਫ਼ੀ ਨੂੰ ਲੈ ਕੇ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਸੰਗਰੂਰ,03 ਅਗਸਤ (ਸਪਨਾ ਰਾਣੀ) ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਸਕੱਤਰ ਭਾਜਪਾ ਸ੍ਰੀ ਅਮਨਦੀਪ ਸਿੰਘ ਪੂਨੀਆ ਦੀ ਰਹਿਨੁਮਾਈ ਹੇਠ ਤਹਿਸੀਲਦਾਰ ਸੰਗਰੂਰ ਸ੍ਰੀ ਕਰਨ ਗੁਪਤਾ ਰਾਹੀਂ ਇੱਕ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਗਿਆ | ਮੰਗ ਪੱਤਰ ਵਿੱਚ ਕਿਸਾਨਾਂ ਦੀ ਕਰਜ਼ਾ ਕੁਰਕੀ ਨੂੰ ਖ਼ਤਮ ਕਰਨ ਦਾ ਮੁੱਦਾ ਬਣਾਉਂਦਿਆਂ ਕਿਹਾ ਗਿਆ ਕਿ ਕ

Read Full Story: http://www.punjabinfoline.com/story/27777