Tuesday, August 22, 2017

ਪੰਜਾਬ ਵਿੱਚ ਖੁਦਕੁਸ਼ੀਆਂ ਵਿੱਚ ਵਾਧਾ ਹੋਣ ਦਾ ਕਾਰਨ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਧਾ ਤੋਂ ਮੁਕਰਨਾ- ਸੁਖਾਪਲ ਖਹਿਰਾ

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਵਿੱਚ ਕਿਸਾਨਾਂ ਦਾ ਕਰਜਾ ਮੁਆਫੀ ਤੋਂ ਮੁੱਕਰ ਜਾਣਾ ਹੀ ਖੁਸਕੁਸ਼ੀਆਂ ਦੀ ਗਿਣਤੀ ਵਿੱਚ ਹੋ ਰਿਹਾ ਵਾਧਾ ਹੀ ਸਭ ਤੋਂ ਵੱਡਾ ਕਾਰਨ ਹੈ ਜਿਸਦੀ ਜਿੰਮੇਵਾਰ ਕਾਂਗਰਸ ਦੀ ਕੈਪਟਨ ਸਰਕਾਰ ਹੈ ਜੋ ਆਪਣੇ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਪੰਜਾਬ ਦੇ ਕਿਸਾਨਾਂ ਨੂੰ ਖੁਦਕੁਸ਼ੀ ਦੇ ਰਾਹ ਧਕੇਲ ਰਹੀ ਹੈ

Read Full Story: http://www.punjabinfoline.com/story/28002