Saturday, August 12, 2017

ਥਾਣਾ ਤਲਵੰਡੀ ਸਾਬੋ ਦੇ ਨਵੇਂ ਮੁਖੀ ਮਨੋਜ ਕੁਮਾਰ ਨੇ ਸੰਭਾਲਿਆ ਚਾਰਜ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸ਼ਿਕੰਜਾ ਹੋਰ ਕਸਿਆ ਜਾਵੇਗਾ-ਮਨੋਜ ਕੁਮਾਰ

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਸ੍ਰੀ ਮਨੋਜ ਕੁਮਾਰ ਸ਼ਰਮਾਂ ਨੇ ਅੱਜ ਥਾਣਾ ਤਲਵੰਡੀ ਸਾਬੋ ਦੇ ਮੁਖੀ ਦਾ ਰਸਮੀ ਤੌਰ \'ਤੇ ਚਾਰਜ ਸੰਭਾਲ ਲਿਆ ਹੈ। ਉਨਾਂ ਨੇ ਇੱਥੋਂ ਬਦਲ ਕੇ ਗਏ ਥਾਣਾ ਮੁਖੀ ਜਗਦੀਸ਼ ਕੁਮਾਰ ਦੀ ਥਾਂ ਲਈ ਹੈ।\r\nਅੱਜ ਰਸਮੀ ਚਾਰਜ ਸੰਭਾਲਣ ਉਪਰੰਤ ਥਾਣਾ ਮੁਖੀ ਮਨੋਜ ਕੁਮਾਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨਾ ਦਾ ਮੁੱਖ ਮਕਸਦ ਆਮ ਲੋਕਾਂ ਨ

Read Full Story: http://www.punjabinfoline.com/story/27905