Monday, August 14, 2017

ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ

ਧੂਰੀ,14 ਅਗਸਤ (ਮਹੇਸ਼ ਜਿੰਦਲ) ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਯੂਥ ਕੋਆਰਡੀਨੇਟਰ ਪ੍ਰੋ. ਗੁਰਜੀਤ ਸਿੰਘ ਮਾਨ ਅਤੇ ਡਾ. ਗੁਰਮੀਤ ਕੌਰ ਦੀ ਆਗਵਾਈ ਵਿੱਚ ਤੀਆਂ ਤੀਜ ਦੀਆਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਲਜਿੰਦਰ ਕੌਰ ਜਵੰਧਾ ਅਤੇ ਡਾ. ਸਰਬਜੀਤ ਕੌਰ ਸੋਹਲ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਰੰਭ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਛੀਨਾ ਨੇ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆ�

Read Full Story: http://www.punjabinfoline.com/story/27920