Thursday, August 24, 2017

ਪੰਜਾਬ ਦੀ ਇੰਡਸਟਰੀ ਅਤੇ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਕੇਂਦਰ ਸਰਕਾਰ ਪ੍ਰਤੀ ਸਖਤ ਰਵੱਈਆ ਅਪਣਾਏ- ਨੀਲ ਗਰਗ

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰੀਆਂ ਨਾਲ ਧੱਕਾ ਨਹੀਂ ਹੋਣ ਦੇਵੇਗੀ ਇਸੇ ਕਰਕੇ ਅੱਜ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਕੋਠੀ ਅੱਗੇ ਧਰਨਾ ਦੇਣ ਦਿੱਲੀ ਗਏ ਹੋਏ ਹਨ ਤਾਂ ਕਿ ਪੰਜਾਬ ਦੇ ਵਪਾਰੀਆਂ ਦੀ ਅਵਾਜ਼ ਕੇਂਦਰ ਸਰਕਾਰ ਕੋਲ ਪਹੁੰਚਾਈ �

Read Full Story: http://www.punjabinfoline.com/story/28032