ਭਵਾਨੀਗੜ, 21 ਅਗਸਤ { ਗੁਰਵਿੰਦਰ ਰੋਮੀ ਭਵਾਨੀਗੜ } -ਥਾਣਿਆਂ ਵਿੱਚ ਆਮ ਲੋਕਾਂ ਦੀ ਸੁਣਵਾਈ ਨਾ ਹੋਣ ਦੇ ਰੋਸ਼ ਵਿੱਚ ਅੱਜ ਇਥੇ ਸੀ ਪੀ ਐਮ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਪਾਰਟੀ ਵਰਕਰਾਂ ਨੇ ਥਾਣੇ ਦਾ ਘਿਰਾਓ ਕੀਤਾ।\r\n ਇਸ ਮੌਕੇ ਗੇਟ ਅੱਗੇ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰੇਤ ਭੂਪ ਚੰਦ ਚੰਨੋ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਅਤੇ ਬੰਤ ਸਿੰ