Tuesday, August 29, 2017

ਬਵਾਨਾ ਸੀਟ ਦੀ ਜਿੱਤ 'ਤੇ 'ਆਪ' ਵਰਕਰਾਂ ਨੇ ਮਨਾਈ ਖੁਸ਼ੀ, ਵੰਡੇ ਲੱਡੂ

ਤਲਵੰਡੀ ਸਾਬੋ, 29 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਦਿੱਲੀ ਦੀ ਬਵਾਨਾ ਸੀਟ \'ਤੇ ਆਮ ਆਦਮੀ ਪਾਰਟੀ ਦੀ ਹੋਈ ਧਮਾਕੇਦਾਰ ਜਿੱਤ \'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪਾਰਟੀ ਵਰਕਰਾਂ ਨੇ ਬਵਾਨਾ ਦੀ ਜਨਤਾ ਨੂੰ ਵਧਾਈ ਦਿੱਤੀ ਅਤੇ ਇਸ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ। ਇਸ ਮੌਕੇ ਪਾਰਟੀ ਦੇ ਮਾਲਵਾ ਜੋਨ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਅਤੇ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਐਡਵੋਕੇਟ ਸ. ਨਵਦ�

Read Full Story: http://www.punjabinfoline.com/story/28047