Tuesday, August 1, 2017

ਮੌਨਸੂਨ ਦੀ ਪਹਿਲੀ ਵਰਖਾ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ, ਵਰਖਾ ਕਿਸਾਨਾਂ ਲਈ ਸਾਬਤ ਹੋ ਰਹੀ ਹੈ ਵਰਦਾਨ, ਸੀਵਰੇਜ ਸਿਸਟਮ ਬੰਦ ਹੋਣ ਕਾਰਨ ਸ਼ਹਿਰ ਅੰਦਰ ਪਾਣੀ-ਪਾਣੀ

ਤਲਵੰਡੀ ਸਾਬੋ, 1 ਅਗਸਤ (ਗੁਰਜੰਟ ਸਿੰਘ ਨਥੇਹਾ)- ਮੌਸਮ ਵਿਭਾਗ ਵੱਲੋਂ ਚਾਰ ਦਿਨ ਤੇਜ਼ ਵਰਖਾ ਹੋਣ ਦੇ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਅਲਰਟ ਜਾਰੀ ਕਰਨ ਤੋਂ ਬਾਅਦ ਅੱਜ ਸ਼ਾਮ ਨੂੰ ਤਲਵੰਡੀ ਸਾਬੋ ਇਲਾਕੇ ਵਿੱਚ ਭਾਰੀ ਮੀਂਹ ਨਾਲ ਭਾਵੇਂ ਕਿ ਲੋਕਾਂ ਨੂੰ ਇੱਕ ਵਾਰ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ ਪ੍ਰੰਤੂ ਕਰੀਬ ਡੇਢ ਘੰਟਾ ਲਗਾਤਾਰ ਪਈ ਭਾਰੀ ਵਰਖਾ ਨਾਲ ਜਿੱਥੇ ਸੀਵਰੇ�

Read Full Story: http://www.punjabinfoline.com/story/27752