Wednesday, August 23, 2017

ਖੇਤ ਮਜ਼ਦੂਰਾਂ ਵੱਲੋਂ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ

ਸੰਗਰੂਰ,23 ਅਗਸਤ (ਸਪਨਾ ਰਾਣੀ) ਖੇਤ ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਮਰਦ ਅਤੇ ਮਹਿਲਾ ਮਜ਼ਦੂਰਾਂ ਵਲੋਂ ਇਥੇ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵਲੋਂ ਕਾਂਗਰਸ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰ�

Read Full Story: http://www.punjabinfoline.com/story/28023