Monday, August 7, 2017

ਘਨੌਰੀ ਕਲਾਂ ਸਕੂਲ ਵਿਖੇ ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾਇਆ

ਧੂਰੀ,07 ਅਗਸਤ (ਮਹੇਸ਼ ਜਿੰਦਲ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਘਨੌਰੀ ਕਲਾਂ ਵਿਖੇ ਪ੍ਰਿੰਸੀਪਲ ਮੈਡਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆ ਨੇ ਰੱਖੜੀ ਦੇ ਸਬੰਧ ਵਿੱਚ ਕਵਿਤਾਵਾਂ ਤੇ ਗੀਤ ਗਾਏ ਗਏ। ਸਕੂਲ ਦੀਆਂ ਵਿਦਿਆਰਥਣਾਂ ਵੱਲੋ ਰੰਗਾ ਰੰਗ ਪ੍ਰੋਗਰਾਮ ਗਿੱਧਾ ਪੇਸ਼ ਕੀਤਾ ਗਿਆ ਮੁੰਡਿਆ ਵੱਲੋ ਭੰਗੜੇ ਦੀਆਂ ਬੋਲੀਆ ਪਾ ਕੇ �

Read Full Story: http://www.punjabinfoline.com/story/27839