Wednesday, August 23, 2017

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਵਾਨੀਗੜ ਵਿਖੇ ਨਸ਼ਿਆਂ ਵਿਰੁੱਧ ਕਰਵਾਇਆ ਸੈਮੀਨਾਰ

ਭਵਾਨੀਗੜ 23 ਅਗਸਤ{ ਗੁਰਵਿੰਦਰ ਰੋਮੀ ਭਵਾਨੀਗੜ }-ਸਾਇੰਟੇਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵੱਲੋ ਰੈਡ ਕਰਾਸ ਨਸ਼ ਛੁਡਾਉ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।\r\n ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਏ ਐਸ ਮਾਨ ਪ੍ਰਧਾਨ ਸਾਇੰਟੇਫਿਕ ਅਵੇਅਰਨੈਸ ਫੋ�

Read Full Story: http://www.punjabinfoline.com/story/28018