Wednesday, August 9, 2017

ਨਵੇਂ ਭਰਤੀ ਕਲਰਕਾਂ ਦਾ ਪਰਖ ਕਾਲ ਦੋ ਸਾਲ ਕਰਨ ਦੀ ਮੰਗ

ਸੰਗਰੂਰ,09 ਅਗਸਤ (ਸਪਨਾ ਰਾਣੀ) ਪੀ.ਡਬਲਿਊ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਰਵਿਸਿਜ਼ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਸ਼ਰਮਾ ਬਡਰੁੱਖਾਂ ਦੀ ਅਗਵਾਈ ਵਿੱਚ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਵੱਲੋਂ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੱਤਰ ਦੇ ਆਧਾਰ ਉੱਤੇ ਜਲ ਸਪਲਾਈ ਵਿਭਾਗ ਵਿੱਚ ਭਰਤੀ

Read Full Story: http://www.punjabinfoline.com/story/27867