Wednesday, August 9, 2017

ਪੈਨਸ਼ਨਰਾਂ ਵਲੋਂ ਡੀਸੀ ਕੰਪਲੈਕਸ ਅੱਗੇ ਪ੍ਰਦਰਸ਼ਨ

ਸੰਗਰੂਰ,09 ਅਗਸਤ (ਸਪਨਾ ਰਾਣੀ) ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਫਰੰਟ ਦੀ ਅਗਵਾਈ ਹੇਠ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀਸੀ ਕੰਪਲੈਕਸ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਰਜਨ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਚੋਣਾਂ ਸਮ�

Read Full Story: http://www.punjabinfoline.com/story/27870